ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, CM Maan ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 9 ਜਨਵਰੀ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ […] More