PM ਮੋਦੀ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ, ਸਥਿਤੀ ਦਾ ਲੈਣਗੇ ਜਾਇਜ਼ਾ
ਨਵੀਂ ਦਿੱਲੀ, 6 ਸਤੰਬਰ 2025 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਦੌਰਾ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ। ਨਿਊਜ਼ ਏਜੰਸੀ ਏਐਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਕੁਝ ਰਾਜ ਸਰਕਾਰਾਂ ਵੱਲੋਂ ਸੰਕਟ ਨਾਲ ਨਜਿੱਠਣ ਲਈ ਕੇਂਦਰੀ ਫੰਡਾਂ ਦੀ […] More