ਸ਼ੇਖ ਹਸੀਨਾ ਲਗਾਤਾਰ ਚੌਥੀ ਵਾਰ ਬਣੇਗੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ
ਨਵੀਂ ਦਿੱਲੀ, 8 ਜਨਵਰੀ 2024 – ਬੰਗਲਾਦੇਸ਼ ਦੀ ਮੌਜੂਦਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (76) ਲਗਾਤਾਰ ਚੌਥੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਜਾ ਰਹੀ ਹੈ। ਐਤਵਾਰ 7 ਜਨਵਰੀ ਨੂੰ ਹੋਈਆਂ ਆਮ ਚੋਣਾਂ ਵਿੱਚ ਹਸੀਨਾ ਦੀ ਪਾਰਟੀ ਅਵਾਮੀ ਲੀਗ ਨੇ ਸੰਸਦ ਦੀਆਂ 300 ਸੀਟਾਂ ਵਿੱਚੋਂ 204 ਸੀਟਾਂ ਜਿੱਤੀਆਂ। ਇਸ ਵਾਰ 299 ਸੀਟਾਂ ‘ਤੇ ਵੋਟਿੰਗ ਹੋਈ ਸੀ। […] More