SGPC ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਦੌਰਾਨ ਲਏ ਗਏ ਕਈ ਅਹਿਮ ਫੈਸਲੇ, ਸਿਰੋਪਾਓ ਦੀ ਵਰਤੋਂ ਨੂੰ ਨਿਯਮਤ ਕਰਨ ਸਬੰਧੀ ਸਿਧਾਂਤਕ ਮਤਾ ਪਾਸ
ਅੰਮ੍ਰਿਤਸਰ, 5 ਜਨਵਰੀ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੇ ਪ੍ਰਚੱਲਣ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ ਵਿੱਤੀ ਬਚਤ ਨੂੰ ਕੌਮ ਦੀ ਨੌਜੁਆਨੀ ਦੇ ਅਕਾਦਮਿਕ ਵਿਕਾਸ ਲਈ ਵਰਤਣ ਦਾ ਫੈਸਲਾ ਕੀਤਾ ਗਿਆ […] More