ਆਯੁਸ਼ਮਾਨ ਕਾਰਡ ਬੰਪਰ ਡਰਾਅ 9 ਜਨਵਰੀ ਨੂੰ
ਚੰਡੀਗੜ੍ਹ, 4 ਜਨਵਰੀ 2023 – ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਅਧੀਨ ਲਿਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਵਿਸ਼ੇਸ਼ ਪਹਿਲਕਦਮੀ -ਆਯੂਸ਼ਮਾਨ ਕਾਰਡ ਦੀਵਾਲੀ ਬੰਪਰ ਦਾ ਡਰਾਅ 9 ਜਨਵਰੀ, 2024 ਨੂੰ ਕੱਢਿਆ ਜਾ ਰਿਹਾ ਹੈ। ਇਹ ਡਰਾਅ ਪੰਜਾਬ ਰਾਜ ਲਾਟਰੀਆਂ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, […] More