ਮੁੱਖ ਮੰਤਰੀ ਮਾਨ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ ਦੀ ਸ਼ੁਰੂਆਤ
ਲੁਧਿਆਣਾ, 29 ਦਸੰਬਰ 2023 – ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ। ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ […] More