ਮੱਧ ਪ੍ਰਦੇਸ਼ ‘ਚ ਭਿਆਨਕ ਹਾਦਸਾ, ਬੱਸ ਨੂੰ ਲੱਗੀ ਅੱਗ, 13 ਲੋਕ ਜ਼ਿੰਦਾ ਸੜੇ
ਮੱਧ ਪ੍ਰਦੇਸ਼, 28 ਦਸੰਬਰ 2023 – ਮੱਧ ਪ੍ਰਦੇਸ਼ ਦੇ ਗੁਨਾ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਡੰਪਰ ਨਾਲ ਟਕਰਾਉਣ ਤੋਂ ਬਾਅਦ ਇੱਕ ਯਾਤਰੀ ਬੱਸ ਨੂੰ ਅੱਗ ਲੱਗ ਗਈ। ਜਿਸ ‘ਚ 12 ਲੋਕ ਜ਼ਿੰਦਾ ਸੜ ਗਏ। ਇਸ ਦੇ ਨਾਲ ਹੀ ਡੰਪਰ ਦੇ ਡਰਾਈਵਰ ਦੀ ਵੀ ਮੌਤ ਹੋ ਗਈ ਹੈ। ਇਸ ਤਰ੍ਹਾਂ ਇਸ ਹਾਦਸੇ ‘ਚ 13 ਲੋਕਾਂ ਦੀ […] More