ਅੱਜ ਤੋਂ 39.50 ਰੁਪਏ ਸਸਤਾ ਹੋਇਆ ਕਮਰਸ਼ੀਅਲ LPG ਸਿਲੰਡਰ
ਨਵੀਂ ਦਿੱਲੀ, 22 ਦਸੰਬਰ 2023 – ਕੇਂਦਰ ਸਰਕਾਰ ਨੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 39.50 ਰੁਪਏ ਦੀ ਕਟੌਤੀ ਕੀਤੀ ਹੈ। ਹੁਣ ਦਿੱਲੀ ‘ਚ 19 ਕਿਲੋ ਦਾ ਗੈਸ ਸਿਲੰਡਰ 1757 ਰੁਪਏ ‘ਚ ਮਿਲੇਗਾ। ਹਾਲਾਂਕਿ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। More