‘ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ…’ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਸੰਮਨ ਦਾ ਦਿੱਤਾ ਜਵਾਬ
ਨਵੀਂ ਦਿੱਲੀ, 21 ਦਸੰਬਰ 2023 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਸੰਮਨ ਦਾ ਜਵਾਬ ਦਿੱਤਾ ਹੈ। ਵਿਪਾਸਨਾ ‘ਤੇ ਜਾਣ ਤੋਂ ਪਹਿਲਾਂ ਈਡੀ ਨੂੰ ਭੇਜੇ ਗਏ ਆਪਣੇ ਜਵਾਬ ‘ਚ ਕੇਜਰੀਵਾਲ ਨੇ ਸੰਮਨ ਨੂੰ ਗੈਰ-ਕਾਨੂੰਨੀ ਦੱਸਿਆ ਅਤੇ ਕਿਹਾ ਕਿ ਮੈਂ ਹਰ ਕਾਨੂੰਨੀ ਸੰਮਨ ਸਵੀਕਾਰ ਕਰਨ ਲਈ ਤਿਆਰ ਹਾਂ। ਕੇਜਰੀਵਾਲ ਨੇ ਕਿਹਾ, ‘ਇਹ ਈਡੀ […] More