ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਐਡਵੋਕੇਟ ਵਿਕਾਸ ਮਲਿਕ
ਚੰਡੀਗੜ੍ਹ, 16 ਦਸੰਬਰ 2023 – ਐਡਵੋਕੇਟ ਵਿਕਾਸ ਮਲਿਕ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ (ਐਚਸੀਬੀਏ) ਦਾ ਪ੍ਰਧਾਨ ਚੁਣਿਆ ਗਿਆ ਹੈ। ਮਲਿਕ ਨੇ ਆਪਣੇ ਨੇੜਲੇ ਵਿਰੋਧੀ ਓਂਕਾਰ ਸਿੰਘ ਬਟਾਲਵੀ ਨੂੰ ਹਰਾਇਆ ਹੈ। ਪ੍ਰਧਾਨ ਦੇ ਅਹੁਦੇ ਲਈ ਕੁੱਲ ਪੰਜ ਉਮੀਦਵਾਰ ਮੈਦਾਨ ਵਿੱਚ ਸਨ। ਪ੍ਰਧਾਨ ਦੇ ਅਹੁਦੇ ਲਈ ਮਲਿਕ ਨੂੰ 1536 ਵੋਟਾਂ, ਓਂਕਾਰ ਸਿੰਘ ਬਟਾਲਵੀ ਨੂੰ […] More