ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਦਿੱਲੀ ਰੋਸ ਮਾਰਚ ’ਚ ਸ਼੍ਰੋਮਣੀ ਅਕਾਲੀ ਦਲ ਭਰਵੀਂ ਹਾਜ਼ਰੀ ਨਾਲ ਹੋਵੇਗਾ ਸ਼ਾਮਲ – ਸੁਖਬੀਰ
ਅੰਮ੍ਰਿਤਸਰ, 14 ਦਸੰਬਰ 2023 – ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ 20 ਦਸੰਬਰ ਨੂੰ ਕੀਤੇ ਜਾ ਰਹੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਭਰਵੀਂ ਹਾਜ਼ਰੀ ਦਰਜ਼ ਕਰਵਾਏਗਾ। ਇਹ ਐਲਾਨ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰਾਂ, ਹਲਕਾ […] More