ਜ਼ੀਰਕਪੁਰ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ
ਜ਼ੀਰਕਪੁਰ, 13 ਦਸੰਬਰ 2023 – ਬੁੱਧਵਾਰ ਸਵੇਰੇ ਪੁਲਿਸ ਅਤੇ ਗੈਂਗਸਟਰ ਤਰਨਜੀਤ ਸਿੰਘ ਉਰਫ ਜੱਸਾ ਹੈਪੋਵਾਲੀਆ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਉਸ ਨੂੰ ਇਰਾਦਾ ਕਤਲ ਦੇ ਇੱਕ ਕੇਸ ਵਿੱਚ ਪਿਸਤੌਲ ਬਰਾਮਦ ਕਰਨ ਲਈ ਲੈ ਗਈ ਸੀ ਪਰ ਉਸ ਨੇ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਪਹਿਲਾਂ ਹਵਾ ਵਿੱਚ ਗੋਲੀ […] More