ਚੰਡੀਗੜ੍ਹ ਤੋਂ ਨਵੀਂ ਕਾਰ ਖਰੀਦ ਕੇ ਆ ਰਹੇ ਸੀ ਅੰਮ੍ਰਿਤਸਰ, ਸੜਕ ਹਾਦਸੇ ‘ਚ ਦੋ ਨੌਜਵਾਨਾਂ ਸਮੇਤ 3 ਦੀ ਮੌ+ਤ
ਨਵਾਂਸ਼ਹਿਰ, 11 ਦਸੰਬਰ 2023 – ਨਵਾਂਸ਼ਹਿਰ ਦੇ ਅੰਮ੍ਰਿਤਸਰ ਅਟਾਰੀ ਰੋਡ ‘ਤੇ ਤੂੜੀ ਨਾਲ ਭਰੀ ਟਰਾਲੀ ਅਤੇ ਕਾਰ ਵਿਚਾਲੇ ਟੱਕਰ ਹੋ ਗਈ। ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਹੈ। ਕਾਰ ਸਵਾਰ ਚੰਡੀਗੜ੍ਹ ਤੋਂ ਨਵੀਂ ਕਾਰ ਖਰੀਦ […] More