ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
ਨਵੀਂ ਦਿੱਲੀ, 24 ਅਗਸਤ 2024 – ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸ਼ਨੀਵਾਰ ਸਵੇਰੇ ਅੰਤਰਰਾਸ਼ਟਰੀ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਸ਼ਿਖਰ ਪਹਿਲੀ ਵਾਰ 2010 ‘ਚ ਆਸਟ੍ਰੇਲੀਆ ਖਿਲਾਫ ਵਨਡੇ ਟੀਮ ‘ਚ ਸ਼ਾਮਲ ਹੋਏ ਸਨ। ਉਸਨੇ […] More