ਭਾਜਪਾ ਸਰਕਾਰ ਦੀ ਨੀਤੀ ਪੰਜਾਬ ਨੂੰ ਕੁਝ ਦੇਣ ਦੀ ਨਹੀਂ, ਸਗੋਂ ਮਾੜਾ ਕਹਿਣ ਦੀ ਹੈ, ਦੋਸ਼ ਦੇਣ ਦੀ ਬਜਾਏ ਵਿਸ਼ੇਸ਼ ਪੈਕੇਜ ਦੇਵੇ ਕੇਂਦਰ – ਕੰਗ
ਚੰਡੀਗੜ੍ਹ, 9 ਦਸੰਬਰ 2023 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਵੱਲੋਂ ਸੰਸਦ ਵਿੱਚ ਪੰਜਾਬ ਬਾਰੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿੱਚ ਪੰਜਾਬ ਨਾਲ ਸਬੰਧਤ ਝੂਠੇ ਤੱਥ ਪੇਸ਼ ਕੀਤੇ ਹਨ। ਉਨ੍ਹਾਂ ਦਾ ਬਿਆਨ ਪੰਜਾਬ ਨੂੰ ਬਦਨਾਮ ਅਤੇ ਅਪਮਾਨ ਕਰਨ ਵਾਲਾ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ […] More