ਗ੍ਰਹਿ ਮੰਤਰੀ ਅਨਿਲ ਵਿਜ ਅਤੇ ਮੁੱਖ ਮੰਤਰੀ ਦਫ਼ਤਰ (CMO) ਵਿਚਾਲੇ ਵਿਵਾਦ ਮਾਮਲਾ: ਵਿਜ ਦੀ CM ਨਾਲ ਦੂਜੀ ਮੁਲਾਕਾਤ ਤੋਂ ਬਾਅਦ ਵੀ ਨਹੀਂ ਨਿਕਲ ਸਕਿਆ ਕੋਈ ਹੱਲ
ਚੰਡੀਗੜ੍ਹ, 8 ਦਸੰਬਰ 2023 – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਹੁਣ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਅੱਗੇ ਆ ਗਏ ਹਨ। ਮੁੱਖ ਮੰਤਰੀ ਮਨੋਹਰ ਲਾਲ 15 ਦਸੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸਾਰਾ ਮਾਮਲਾ ਸੁਲਝਾਉਣਾ ਚਾਹੁੰਦੇ ਹਨ। ਇਹੀ ਕਾਰਨ ਹੈ ਕਿ […] More