ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ PM ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 4 ਦਸੰਬਰ 2023 – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੀਐਮ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਦਿਖਾਈ ਦੇ ਰਹੇ ਹਨ। ਪੁਰੋਹਿਤ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। More