ਬੱਚਿਆਂ ਨੂੰ ਖਰਾਬ ਖਾਣਾ ਦੇਣ ਦਾ ਮਾਮਲਾ: ਚਾਰ ਮੈਂਬਰੀ ਕਮੇਟੀ ਦਾ ਗਠਨ, ਇੱਕ ਹਫ਼ਤੇ ਵਿੱਚ ਸੌਂਪੇਗੀ ਰਿਪੋਰਟ
ਸੰਗਰੂਰ, 2 ਦਸੰਬਰ, 2023: ਮੈਰੀਟੋਰੀਅਸ ਸਕੂਲ ਘਾਬਦਾਂ ਦੇ ਵਿਦਿਆਰਥੀਆਂ ਦੀ ਤਬੀਅਤ ਵਿਗੜਨ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਸਕੂਲ ਦੇ ਠੇਕੇਦਾਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਹ ਜਾਣਕਾਰੀ ਅੱਜ ਐਸਐਸਪੀ ਸਰਤਾਜ ਸਿੰਘ ਚਹਿਲ ਸਮੇਤ ਹੋਰ ਅਧਿਕਾਰੀਆਂ ਦੀ […] More