ਪੰਜਾਬ ਬਣਿਆ ਗੰਨਾ ਕਿਸਾਨਾਂ ਨੂੰ ਸਭ ਤੋਂ ਵੱਧ MSP ਦੇਣ ਵਾਲਾ ਸੂਬਾ – ਕੰਗ
ਚੰਡੀਗੜ੍ਹ, 1 ਦਸੰਬਰ 2023 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਾਨ ਸਰਕਾਰ ਵੱਲੋਂ ਗੰਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਮਾਨ ਸਰਕਾਰ ਦੇ ਇਸ ਫੈਸਲੇ ਨੂੰ ਕਿਸਾਨ ਪੱਖੀ ਅਤੇ ਮਹੱਤਵਪੂਰਨ ਕਰਾਰ ਦਿੰਦਿਆਂ ‘ਆਪ’ ਪੰਜਾਬ ਨੇ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ […] More