ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਮਾਮਲੇ ’ਤੇ ਫੈਸਲੇ ਲਈ ਪੰਥਕ ਨੁਮਾਇੰਦਿਆਂ ਦੀ 2 ਦਸੰਬਰ ਨੂੰ ਸੱਦੀ ਬੈਠਕ
ਅੰਮ੍ਰਿਤਸਰ, 30 ਨਵੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਹੰਗਾਮੀ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਗੰਭੀਰ ਵਿਚਾਰ ਵਟਾਂਦਰੇ ਮਗਰੋਂ ਇਸ ਸਬੰਧੀ ਪੰਥਕ ਧਿਰਾਂ ਦੇ ਨੁਮਾਇੰਦਿਆਂ ਦੀ ਸਲਾਹ ਲੈਣ ਵਾਸਤੇ 2 ਦਸੰਬਰ ਨੂੰ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਅੰਤ੍ਰਿੰਗ ਕਮੇਟੀ ਦੀ ਇਹ ਵਿਸ਼ੇਸ਼ ਇਕੱਤਰਤਾ […] More