ਮੋਹਾਲੀ ਪੁਲਿਸ ਨੇ ਅੱਜ 25 ਨਵੰਬਰ ਦੁਪਹਿਰ ਤੋਂ 28 ਸ਼ਾਮ ਤੱਕ ਕਿਸਾਨ ਅੰਦੋਲਨ ਦੇ ਮੱਦੇਨਜ਼ਰ ‘ਟਰੈਫਿਕ ਡਾਇਵਰਸ਼ਨ ਅਤੇ ਐਡਵਾਈਜ਼ਰੀ’ ਜਾਰੀ ਕੀਤੀ
ਐਸ.ਏ.ਐਸ.ਨਗਰ, 25 ਨਵੰਬਰ, 2023: ਐਸਐਸਪੀ ਡਾ: ਸੰਦੀਪ ਗਰਗ ਨੇ ਅੱਜ ਇੱਥੇ ਮੋਹਾਲੀ ਦੀਆਂ ਸੜਕਾਂ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਪ੍ਰਸਤਾਵਿਤ ਅੰਦੋਲਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸੜਕਾਂ ‘ਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਜਗਤਪੁਰਾ ਸੈਕਟਰ 48-49 ਟ੍ਰੈਫਿਕ ਲਾਈਟਾਂ ਤੋਂ ਬਾਵਾ ਵਾਈਟ ਹਾਊਸ ਤੱਕ 25 […] More