ਸਿਰਸਾ ‘ਚ ਟਰੈਕਟਰ-ਟਰਾਲੀ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ, ਪੰਜਾਬ ਦੇ 5 ਲੋਕਾਂ ਦੀ ਮੌ+ਤ
ਸਿਰਸਾ, 24 ਨਵੰਬਰ 2023 – ਸਿਰਸਾ ਦੇ ਪਿੰਡ ਰੂਪਵਾਸ ਨੇੜੇ ਨੌਹਰ ਚੋਪਟਾ ਰੋਡ ‘ਤੇ ਵੀਰਵਾਰ ਦੇਰ ਰਾਤ ਇਕ ਟਰੈਕਟਰ ਟਰਾਲੀ ਪਲਟ ਗਈ। ਜਿਸ ਵਿੱਚ ਗੋਗਾਮੇੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਰਸਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਨੂੰ […] More