ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਚਾਚਾ ਨਹੀਂ ਰਹੇ
ਗੁਰਾਇਆ, 21 ਨਵੰਬਰ 2023 – ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਚਾਚਾ ਸ਼ਿੰਗਾਰਾ ਸਿੰਘ ਦੁਸਾਂਝ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਜਲੰਧਰ ਦੇ ਗੁਰਾਇਆ ‘ਚ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਿੰਡ ‘ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ। ਕਈ […] More