ਪੰਜਾਬ ‘ਚ ਕੇਂਦਰ ਦੀ ਤਰਜ਼ ‘ਤੇ ਲਾਗੂ ਹੋਵੇਗੀ ਖੇਡ ਨੀਤੀ: ਆਗੂ ਤੇ ਰਿਸ਼ਤੇਦਾਰ ਹੋਣਗੇ ਖੇਡ ਐਸੋਸੀਏਸ਼ਨਾਂ ਤੋਂ ਬਾਹਰ
ਚੰਡੀਗੜ੍ਹ, 16 ਨਵੰਬਰ 2023 – ਪੰਜਾਬ ‘ਚ ਨਵੀਂ ਖੇਡ ਨੀਤੀ ਜਾਰੀ ਕਰਨ ਤੋਂ ਬਾਅਦ ਹੁਣ ‘ਆਪ’ ਸਰਕਾਰ ਨੇ ਖੇਡ ਐਸੋਸੀਏਸ਼ਨਾਂ ‘ਚੋਂ ਸਿਆਸੀ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਇਹ ਖੁਲਾਸਾ ਪੰਜਾਬ ਦੇ ਖੇਡ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਵਿੱਚ ਹੋਇਆ ਹੈ। ਨਾਲ ਹੀ ਇਸ ਸਬੰਧੀ ਵਿਸ਼ੇਸ਼ ਨੀਤੀ ਵੀ ਤਿਆਰ ਕੀਤੀ […] More