ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਵੱਡੀ ਮੁਹਿੰਮ, ਅੰਮ੍ਰਿਤਸਰ ਤੋਂ ਬਾਅਦ ਲੁਧਿਆਣਾ ‘ਚ ਹੋਵੇਗੀ ਨਸ਼ਾ ਵਿਰੋਧੀ ਸਾਈਕਲ ਰੈਲੀ
ਲੁਧਿਆਣਾ, 15 ਨਵੰਬਰ 2023 – ਪੰਜਾਬ ਸਰਕਾਰ ਨਸ਼ਿਆਂ ਖਿਲਾਫ ਇੱਕ ਵਾਰ ਫੇਰ ਵੱਡੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਵਾਰ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਅੰਮ੍ਰਿਤਸਰ ਤੋਂ ਬਾਅਦ ਲੁਧਿਆਣਾ ‘ਚ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਭਾਰਤ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ […] More