ਪਿਛਲੇ ਸਾਲ ਦੇ ਮੁਕਾਬਲੇ ਦੀਵਾਲੀ ‘ਤੇ ਪੰਜਾਬ ਦਾ AQI 22.8% ਸੁਧਰਿਆ, ਸਰਕਾਰ ਦੇ ਯਤਨ ਨਾਲ ਪਾਣੀ, ਹਵਾ ਅਤੇ ਮਿੱਟੀ ਲਈ ਚੰਗੇ ਨਤੀਜੇ ਦੇ ਰਹੇ ਹਨ: ਆਪ
ਚੰਡੀਗੜ੍ਹ, 14 ਨਵੰਬਰ 2023 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੀਵਾਲੀ ਮੌਕੇ ਪੰਜਾਬ ਵਿੱਚ AQI ਨੂੰ ਮੱਧਮ ਰੱਖਣ ਵਿੱਚ ਸਫਲ ਰਹਿਣ ਲਈ ਸੂਬੇ ਦੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਹੈ। ਦੀਵਾਲੀ ‘ਤੇ ਪੰਜਾਬ ਨੇ (12 ਨਵੰਬਰ ਨੂੰ ਸਵੇਰੇ 7 ਵਜੇ ਤੋਂ 13 ਨਵੰਬਰ ਨੂੰ ਸਵੇਰੇ 6 ਵਜੇ ਤੱਕ) ਔਸਤ AQI 207 ਰਿਕਾਰਡ ਕੀਤਾ ਜੋ […] More