ਅਯੁੱਧਿਆ ‘ਚ 22 ਲੱਖ ਦੀਵੇ ਜਗਾਉਣ ਦਾ ਰਿਕਾਰਡ ਬਣਿਆ: 2 ਡਰੋਨਾਂ ਨਾਲ ਕੀਤੀ ਗਈ ਗਿਣਤੀ
ਅਯੁੱਧਿਆ, 12 ਨਵੰਬਰ 2023 – ਸ਼ਨੀਵਾਰ 11 ਨਵੰਬਰ ਨੂੰ ਅਯੁੱਧਿਆ ‘ਚ ਦੀਵੇ ਜਗਾਉਣ ਦਾ ਵਿਸ਼ਵ ਰਿਕਾਰਡ ਬਣਾਇਆ ਗਿਆ। 7ਵੇਂ ਦੀਪ ਉਤਸਵ ‘ਤੇ ਸਰਯੂ ਨਦੀ ਦੇ ਕੰਢੇ 51 ਘਾਟਾਂ ‘ਤੇ 22 ਲੱਖ 23 ਹਜ਼ਾਰ ਦੀਵੇ ਜਗਾ ਕੇ ਗਿਨੀਜ਼ ਵਰਲਡ ਰਿਕਾਰਡ ਬਣਾਇਆ ਗਿਆ। ਇਸ ਤੋਂ ਇਲਾਵਾ ਮਹਾਰਿਸ਼ੀ ਵਾਲਮੀਕਿ ਦੀ ਰਾਮ ਕਥਾ ਨੂੰ ਹੋਲੋਗ੍ਰਾਫਿਕ ਲਾਈਟ ਰਾਹੀਂ ਸੁਣਾਇਆ ਗਿਆ। […] More