ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੌਰਭ ਗਾਂਗੁਲੀ ਵਿਰੋਧ ਪ੍ਰਦਰਸ਼ਨ ‘ਚ ਹੋਏ ਸ਼ਾਮਲ
ਕੋਲਕਾਤਾ, 22 ਅਗਸਤ 2024 – ਕੋਲਕਾਤਾ ਵਿੱਚ ਇੱਕ ਟ੍ਰੇਨੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਵਿੱਚ ਬੁੱਧਵਾਰ, 21 ਅਗਸਤ ਨੂੰ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋਏ। ਕੋਲਕਾਤਾ ਦੇ ਰਾਧਾ ਗੋਵਿੰਦ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡਾਕਟਰਾਂ ਅਤੇ ਵਿਦਿਆਰਥੀਆਂ ਨੇ ਵੀ ਰੋਸ ਮਾਰਚ ਕੱਢਿਆ। ਇਹ ਮਾਰਚ ਸੀਬੀਆਈ ਦਫ਼ਤਰ ਤੱਕ ਗਿਆ। ਸਾਬਕਾ ਕ੍ਰਿਕਟਰ ਸੌਰਭ ਗਾਂਗੁਲੀ ਨੇ ਆਪਣੀ ਪਤਨੀ […] More