ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਜੂਨ ਸੈਸ਼ਨ ਨੂੰ ਦਿੱਤਾ ਜਾਇਜ਼ ਕਰਾਰ, ਕਿਹਾ ਰਾਜਪਾਲ ਬਿੱਲਾਂ ‘ਤੇ ਛੇਤੀ ਕਰੇ ਫੈਸਲਾ
ਨਵੀਂ ਦਿੱਲੀ, 10 ਨਵੰਬਰ, 2023: ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਜੂਨ ਸੈਸ਼ਨ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਨੂੰ ਆਪਣੀ ਸਹਿਮਤੀ ਦਿੰਦੇ ਹੋਏ ਪੇਸ਼ ਕੀਤੇ ਗਏ ਬਿੱਲਾਂ ‘ਤੇ ਫੈਸਲਾ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ, “ਸਾਡਾ ਵਿਚਾਰ ਹੈ ਕਿ 19-20 ਜੂਨ 2023 ਨੂੰ ਸਦਨ ਦੀ ਬੈਠਕ ਸੰਵਿਧਾਨਕ ਤੌਰ […] More