ਪਰਾਲੀ ਨੂੰ ਅੱਗ ਲਾਉਣੀ ਮਹਿੰਗੀ ਪਈ, ਪਰਾਲੀ ਨੂੰ ਅੱਗ ਲਾਉਣ ਕਰਕੇ ਨੰਬਰਦਾਰ ਮੁਅੱਤਲ
ਮੋਗਾ, 8 ਨਵੰਬਰ 2023 – ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਦਿੱਤੇ ਆਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੰਬਰਦਾਰ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ ਦੀ ਨੰਬਰਦਾਰੀ ਮੁਅੱਤਲ ਕਰ ਦਿੱਤੀ ਹੈ। ਇਸ ਸਬੰਧੀ ਹੁਕਮ […] More