ਬੀਜੇਪੀ ਨੇ ਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਵਾਲੇ ਲੀਡਰ ਨੂੰ ਕੀਤਾ ਪਾਰਟੀ ‘ਚੋਂ ਬਾਹਰ
ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਨੂੰ ਲੈ ਕੇ ਬੀਜੇਪੀ ਨੇ ਐਕਸ਼ਨ ਲੈਂਦੇ ਹੋਏ ਭਾਜਪਾ ਆਗੂ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਇਸ ਸੰਬੰਧੀ ਬੀਜੇਪੀ ਆਗੂ ਮਨਜਿੰਦਰ ਸਿੰਘ ਨੇ ਟਵੀਟ ਕਰਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਪਾਰਟੀ ਨੇ ਕਾਰਵਾਈ ਕਰਦੇ ਹੋਏ ਸੰਦੀਪ ਦਾਇਮਾ ਨੂੰ ਨਫਰਤ ਭਰੀ ਟਿੱਪਣੀ […] More