ਭਰਾ ਦੇ ਵਿਆਹ ‘ਚ ਫੌਜੀ ਦਾ ਕ+ਤ+ਲ: ਜਾਗੋ ‘ਚ ਹੋਏ ਵਿਵਾਦ ਤੋਂ ਬਾਅਦ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
ਲੁਧਿਆਣਾ, 2 ਨਵੰਬਰ 2023 – ਲੁਧਿਆਣਾ ‘ਚ ਆਪਣੇ ਭਰਾ ਦੇ ਵਿਆਹ ਲਈ ਆਏ ਫੌਜੀ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਫੌਜੀ ਨੇ 31 ਅਕਤੂਬਰ ਨੂੰ ਆਪਣੇ ਚਚੇਰੇ ਭਰਾ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਛੁੱਟੀ ਲਈ ਸੀ। ਜਦੋਂ ਘਟਨਾ ਵਾਪਰੀ ਤਾਂ ਪਰਿਵਾਰ ਵਾਲਿਆਂ ਨੇ ਜਾਗੋ ਕੱਢ ਰਹੇ ਹਨ ਅਤੇ ਨੱਚਦੇ ਸਮੇਂ ਝਗੜਾ […] More