ਇਜ਼ਰਾਈਲ ਨੇ ਗਾਜ਼ਾ ਵਿੱਚ ਜ਼ਮੀਨੀ ਹਮਲਾ ਕੀਤਾ ਸ਼ੁਰੂ: ਫੌਜ ਟੈਂਕਾਂ ਨਾਲ ਹੋਈ ਦਾਖਲ
ਨਵੀਂ ਦਿੱਲੀ, 29 ਅਕਤੂਬਰ 2023 – ਇਜ਼ਰਾਈਲ-ਹਮਾਸ ਜੰਗ ਦਾ ਅੱਜ 23ਵਾਂ ਦਿਨ ਹੈ। ਸ਼ਨੀਵਾਰ ਰਾਤ ਨੂੰ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਇਜ਼ਰਾਈਲ ਵਿੱਚ ਯੁੱਧ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਇਜ਼ਰਾਇਲੀ ਫੌਜ ਗਾਜ਼ਾ ਵਿੱਚ ਦਾਖਲ ਹੋ ਕੇ ਹਮਲਾ ਕਰ ਰਹੀ ਹੈ। ਨੇਤਨਯਾਹੂ ਨੇ ਕਿਹਾ- ਇਹ ਇਜ਼ਰਾਈਲ ਦੀ ਆਜ਼ਾਦੀ ਦੀ […] More