ਜਲੰਧਰ ‘ਚ ਨਗਰ ਨਿਗਮ ਦੇ ਮੁਲਾਜ਼ਮ ਦਾ ਕਤਲ: ਪੜ੍ਹੋ ਵੇਰਵਾ
ਜਲੰਧਰ, 21 ਅਗਸਤ 2024 – ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੇਰ ਰਾਤ ਜਲੰਧਰ ਦੇ ਬੂਟਾ ਪਿੰਡ ਨੇੜੇ ਨਗਰ ਨਿਗਮ ਦੇ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਅਤੇ ਪੱਥਰਾਂ ਦੀ ਵਰਤੋਂ ਕੀਤੀ। ਮੌਕੇ ‘ਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ […] More