ਅਕਾਲੀ ਲੀਡਰ ਬੰਟੀ ਰੋਮਾਣਾ ਪੁਲਿਸ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 26 ਅਕਤੂਬਰ 2023 – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਸਲ ‘ਚ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਗਾਣਾ ਪੋਸਟ ਕੀਤਾ ਸੀ। ਇਸ ਵੀਡੀਓ ਵਿੱਚ ਗਾਏ ਗੀਤ ਵਿੱਚ ਗਾਇਕ ਕੰਵਰ ਗਰੇਵਾਲ ਦੇ ਗੀਤ ਵਿੱਚ ਐਡਿਟ ਕਰਕੇ ਕੇਜਰੀਵਾਲ […] More