ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ. ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ, ਕੈਂਪ ਵਿੱਚ ਕੀਤੀ 1500 ਮਰੀਜ਼ਾਂ ਦੀ ਜਾਂਚ
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ 2023 – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿੱਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ […] More