ਪਤੀ ਨੇ ਘਰਵਾਲੀ ਤੇ ਸਾਲੀ ਦਾ ਕੀਤਾ ਕ+ਤ+ਲ, ਦੋਵਾਂ ’ਤੇ ਕਰਦਾ ਸੀ ਸ਼ੱਕ
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ 2023 – ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਆਸਾ ਬੁੱਟਰ ਵਿਚ ਦੋ ਸਕੀਆਂ ਭੈਣਾਂ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਸੰਦੀਪ ਕੌਰ ਅਤੇ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ। ਕਤਲ ਦਾ ਦੋਸ਼, ਸੰਦੀਪ ਕੌਰ ਦੇ ਪਤੀ ਬਲਜਿੰਦਰ ਸਿੰਘ‘ਤੇ ਲੱਗੇ ਹਨ। ਮਿਲੀ ਜਾਣਕਾਰੀ ਅਨੁਸਾਰ […] More