ਅੱਜ ਵਰਲਡ ਕੱਪ ‘ਚ ਭਾਰਤ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ
ਧਰਮਸ਼ਾਲਾ, 22 ਅਕਤੂਬਰ 2023 – ਵਨਡੇ ਵਿਸ਼ਵ ਕੱਪ 2023 ਵਿੱਚ ਅੱਜ ਯਾਨੀ ਐਤਵਾਰ 22 ਅਕਤੂਬਰ ਨੂੰ ਭਾਰਤ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋਵੇਗਾ। ਇਹ ਮੈਚ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਧਰਮਸ਼ਾਲਾ ਵਿੱਚ ਦੁਪਹਿਰ 2 ਵਜੇ ਖੇਡਿਆ ਜਾਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ। 2019 ‘ਚ ਟੀਮ ਇੰਡੀਆ ਨੂੰ ਵਿਸ਼ਵ ਕੱਪ ਜਿੱਤਣ ਦਾ ਮਜ਼ਬੂਤ […] More