ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ – ਕੰਗ
ਚੰਡੀਗੜ੍ਹ, 19 ਅਕਤੂਬਰ 2023 – ਨਸ਼ੇ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ੇ ਨੂੰ ਬੜਾਵਾ ਦਿੱਤਾ ਅਤੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਪ੍ਰਦਾਨ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਇਸ ਲਈ ਉਤਸ਼ਾਹਿਤ ਕੀਤਾ ਕਿਉਂਕਿ ਉਸ ਦੇ ਇਸ ਨਾਲ ਵਿੱਤੀ […] More