ਬਰਖਾਸਤ AIG ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ, ਪੜ੍ਹੋ ਪੂਰਾ ਵੇਰਵਾ
ਚੰਡੀਗੜ੍ਹ, 18 ਅਕਤੂਬਰ 2023 – ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਸਪੈਸ਼ਲ ਟਾਸਕ ਫੋਰਸ ਵੱਲੋਂ ਦਰਜ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਕੇਸ ਵਿੱਚ ਅੱਜ ਹਾਈ ਕੋਰਟ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਐਸਟੀਐਫ ਨੇ ਰਾਜਜੀਤ ਖ਼ਿਲਾਫ਼ ਮਈ ਮਹੀਨੇ ਵਿੱਚ ਇਹ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ […] More