SYL ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ‘ਤੇ ਦਿੱਤਾ ਵੱਡਾ ਬਿਆਨ, ਕਿਹਾ ਮਾਹੌਲ ਖਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼
ਅੰਮ੍ਰਿਤਸਰ, 17 ਅਕਤੂਬਰ 2023 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਅਤੇ ਸ੍ਰੀ ਦਮਦਮਾ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਭੜਕੇ ਹੋਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕੋਈ ਵੀ ਸਰਕਾਰ ਗੰਭੀਰ ਨਹੀਂ ਹੈ। ਇਸ […] More