ਓਲੰਪਿਕ ‘ਚ ਕ੍ਰਿਕਟ ਨੂੰ ਸ਼ਾਮਲ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ: ਬਾਕੀ ਫੈਸਲਾ ਵੋਟਿੰਗ ਤੋਂ ਬਾਅਦ ਹੋਵੇਗਾ
ਨਵੀਂ ਦਿੱਲੀ, 14 ਅਕਤੂਬਰ 2023 – ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਨੇ ਲਾਸ ਏਂਜਲਸ ਓਲੰਪਿਕ 2028 ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਆਈਓਸੀ ਨੇ ਸ਼ੁੱਕਰਵਾਰ ਨੂੰ ਮੁੰਬਈ ਵਿੱਚ ਆਪਣੀ ਕਾਰਜਕਾਰੀ ਬੋਰਡ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ। ਆਈਓਸੀ ਦੇ ਪ੍ਰਧਾਨ ਥਾਮਸ ਬਾਕ ਨੇ ਕਿਹਾ- ਅਧਿਕਾਰੀਆਂ ਨੇ ਲਾਸ ਏਂਜਲਸ ਓਲੰਪਿਕ ਆਯੋਜਕਾਂ […] More