CM ਮਾਨ ਅੱਜ ਜਾਣਗੇ ਨਾਂਦੇੜ: ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਟੇਕਣਗੇ ਮੱਥਾ
ਚੰਡੀਗੜ੍ਹ, 20 ਅਗਸਤ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ ਨੂੰ ਨਾਂਦੇੜ ਜਾਣਗੇ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਉਹ ਦੁਪਹਿਰ 2 ਵਜੇ ਉਥੇ ਪਹੁੰਚਣਗੇ। ਇਸ ਤੋਂ ਬਾਅਦ ਉਹ 3 ਘੰਟੇ ਤੱਕ ਉੱਥੇ ਰੁਕਣਗੇ। ਫੇਰ ਉਹ ਸ਼ਾਮ 5 ਵਜੇ ਮੁੰਬਈ ਲਈ ਰਵਾਨਾ ਹੋਣਗੇ। ਇਹ ਜਾਣਕਾਰੀ ਮੁੱਖ […] More