ਸੁਖਪਾਲ ਖਹਿਰਾ ਮੁੜ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ
ਜਲਾਲਾਬਾਦ, 12 ਅਕਤੂਬਰ 2023 – ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਪੁਲਿਸ ਵੱਲੋਂ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ‘ਚ ਪੁਲਿਸ ਵੱਲੋਂ ਸਬੂਤ ਪੇਸ਼ ਕੀਤੇ ਗਏ, ਜਿਨ੍ਹਾਂ ਦੇ ਅਧਾਰ ‘ਤੇ ਅਦਾਲਤ ਨੇ ਸੁਖਪਾਲ ਖਹਿਰਾ ਮੁੜ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਖਹਿਰਾ ਤੋਂ ਪੁਲਿਸ ਪੁੱਛਗਿੱਛ ‘ਚ ਕੁਝ ਹੋਰ ਖੁਲਾਸੇ ਹੋ ਸਕਦੇ […] More