ਲੁਧਿਆਣਾ ‘ਚ ਡਰੱਗ ਰੈਕੇਟ ਦਾ ਪਰਦਾਫਾਸ਼: 4.94 ਕਰੋੜ ਰੁਪਏ, 1 ਪਿਸਤੌਲ ਅਤੇ 38 ਜਾਅਲੀ ਨੰਬਰ ਪਲੇਟਾਂ ਬਰਾਮਦ
ਲੁਧਿਆਣਾ, 11 ਅਕਤੂਬਰ 2023 – ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇੰਟਰ ਸਟੇਟ ਨਾਰਕੋਟਿਕਸ ਨੈੱਟਵਰਕ ਦੇ ਤਹਿਤ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝਾ ਆਪ੍ਰੇਸ਼ਨ ਕਰਦੇ ਹੋਏ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਛਾਪੇਮਾਰੀ ਕੀਤੀ। ਇੱਥੋਂ 4.94 ਕਰੋੜ ਰੁਪਏ ਦੀ ਡਰੱਗ ਮਨੀ ਅਤੇ ਵਾਹਨਾਂ ਦੀਆਂ 38 ਜਾਅਲੀ ਨੰਬਰ ਪਲੇਟਾਂ ਬਰਾਮਦ […] More