ਅਫਗਾਨਿਸਤਾਨ ‘ਚ ਭੂਚਾਲ ਦੇ ਝਟਕੇ, 15 ਲੋਕਾਂ ਦੀ ਮੌਤ, ਕਈ ਜ਼ਖਮੀ
ਅਫਗਾਨਿਸਤਾਨ, 7 ਅਕਤੂਬਰ 2023 – ਅਫਗਾਨਿਸਤਾਨ ‘ਚ ਸ਼ਨੀਵਾਰ ਨੂੰ ਇਕ ਤੋਂ ਬਾਅਦ ਇਕ ਤਿੰਨ ਤੇਜ਼ ਭੂਚਾਲ ਆਏ। ਜਿਸ ‘ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਜ਼ਖਮੀ ਹੋ ਗਏ। ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਪਹਿਲਾ […] More