ਅੰਮ੍ਰਿਤਸਰ: ਦਵਾਈਆਂ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, 4 ਕਰਮਚਾਰੀਆਂ ਦੀ ਮੌ+ਤ
ਅੰਮ੍ਰਿਤਸਰ, 6 ਅਕਤੂਬਰ 2023 – ਅੰਮ੍ਰਿਤਸਰ ‘ਚ ਦਵਾਈ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 4 ਹੋ ਗਈ ਹੈ। ਰਾਤ ਕਰੀਬ 12 ਵਜੇ ਫੈਕਟਰੀ ਵਿੱਚੋਂ ਚਾਰ ਲਾਸ਼ਾਂ ਕੱਢੀਆਂ ਗਈਆਂ। ਜਦੋਂਕਿ ਕਰੀਬ 2 ਵਜੇ ਅੱਗ ‘ਤੇ ਕਾਬੂ ਪਾਇਆ ਗਿਆ। ਮਰਨ ਵਾਲਿਆਂ ਵਿਚ ਇਕ ਔਰਤ ਵੀ ਸ਼ਾਮਲ ਹੈ, ਜਿਸ ਦੀ ਪਛਾਣ 22 ਸਾਲਾ […] More