ਜਲੰਧਰ ਦੇ ਇੱਕ ਥਾਣੇ ‘ਚ ਡਰੈੱਸ ਕੋਡ ਲਾਗੂ: ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਨਹੀਂ ਮਿਲੇਗੀ ਐਂਟਰੀ
ਜਲੰਧਰ, 4 ਅਕਤੂਬਰ 2023 – ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਣਗੇ। ਥਾਣਾ ਇੰਚਾਰਜ ਨੇ ਥਾਣੇ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਥਾਣੇ […] More