2000 ਰੁਪਏ ਦੇ ਨੋਟਾਂ ਨੂੰ ਐਕਸਚੇਂਜ ਕਰਨ ਦੀ ਮਿਆਦ ਇੱਕ ਹਫ਼ਤੇ ਤੱਕ ਵਧੀ
ਨਵੀਂ ਦਿੱਲੀ, 1 ਅਕਤੂਬਰ 2023 – ਭਾਰਤੀ ਰਿਜ਼ਰਵ ਬੈਂਕ ਯਾਨੀ RBI ਨੇ 2000 ਰੁਪਏ ਦੇ ਨੋਟ ਨੂੰ ਬੈਂਕ ਵਿੱਚ ਜਮ੍ਹਾ ਕਰਵਾਉਣ ਜਾਂ ਇਸ ਨੂੰ ਹੋਰ ਨੋਟਾਂ ਨਾਲ ਬਦਲਣ ਦੀ ਤਰੀਕ 7 ਅਕਤੂਬਰ ਤੱਕ ਵਧਾ ਦਿੱਤੀ ਹੈ। RBI ਨੇ ਸ਼ਨੀਵਾਰ ਨੂੰ ਇੱਕ ਸਰਕੂਲਰ ਜਾਰੀ ਕਰਦੇ ਹੋਏ ਕਿਹਾ, ‘ਨਿਕਾਸੀ ਪ੍ਰਕਿਰਿਆ ਦੇ ਨਿਰਧਾਰਤ ਸਮੇਂ ਦੀ ਮਿਆਦ ਖਤਮ ਹੋਣ […] More