ਗੋਲਡੀ ਬਰਾੜ ਅਮਰੀਕਾ ਤੋਂ ਮੰਗ ਰਿਹਾ ਹੈ ਸ਼ਰਣ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 29 ਸਤੰਬਰ 2023 – ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਭਾਰਤ ਤੋਂ ਬਚ ਕੇ ਅਮਰੀਕਾ ਵਿੱਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਗੋਲਡੀ ਬਰਾੜ ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਭਾਰਤ ਕੈਨੇਡਾ ਵਿੱਚ ਲੁਕੇ ਖਾਲਿਸਤਾਨ […] More